Jiwan Kumar
ਸਰਕਾਰੀ ਰਾਜਿੰਦਰਾ ਕਾਲਜ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ
ਬਠਿੰਡਾ, 31 ਅਕਤੂਬਰ (ਜੀਵਨ ਬਾਂਸਲ): ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਉਤਸ਼ਾਹ ਅਤੇ ਸਨਮਾਨ ਨਾਲ ਮਨ...
ਮਾਡਲ ਟਾਊਨ ਫੇਜ਼-4 ਅਤੇ ਟੀਚਰ ਕਾਲੋਨੀ ਵਿੱਚ ਸੜਕਾਂ ਦੇ ਪ੍ਰੀਮਿਕਸ ਕੰਮ ਦਾ ਮੇਅਰ ਨੇ ਕੀਤਾ ਸ਼ੁਭ ਆਰੰਭ
ਬਠਿੰਡਾ, 31 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਮਾਡਲ ਟਾਊਨ ਫੇਜ਼-4 ਅਤੇ ਟੀਚਰ ਕਾਲੋਨੀ ਵਿੱਚ ਸੜਕਾਂ ਦੇ ਪ੍ਰੀਮਿਕਸ ਨਿਰਮਾਣ ਕਾਰਜ ਸ਼ੁਰੂ ਕਰਵਾਏ ਗਏ। ਮੇਅਰ ਸ੍ਰੀ ਪਦਮ...
ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਮਹੀਨਿਆਂ ਦੌਰਾਨ ਬੱਚਿਆਂ ਨਾਲ ਸਬੰਧਤ 68 ਮਾਮਲਿਆਂ ’ਚ ਕਾਰਵਾਈ
ਬਠਿੰਡਾ, 31 ਅਕਤੂਬਰ (ਜੀਵਨ ਬਾਂਸਲ): ਬੱਚਿਆਂ ਦੇ ਅਧਿਕਾਰਾਂ ਦੀ ਰਾਖੀ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ, ਬਾਲ ਵਿਆਹ ਅਤੇ ਬਾਲ ਮਜ਼ਦੂਰੀ ਦੀ ਰੋਕਥਾਮ ਸਮੇਤ ਲੋੜਵੰਦ ਬੱਚਿਆਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾ...
ਬਠਿੰਡਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਲੱਕੀ ਡਰਾਅ ਰਾਹੀਂ 34 ਆਰਜ਼ੀ ਲਾਇਸੰਸ ਜਾਰੀ
ਬਠਿੰਡਾ, 30 ਅਕਤੂਬਰ (ਜੀਵਨ ਬਾਂਸਲ): ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰਾਂ ਦੇ ਮੱਦੇਨਜ਼ਰ ਬਠਿੰਡਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਲੱਕੀ ਡਰਾਅ ਰਾਹੀਂ 34 ਆਰਜ਼ੀ ਲਾਇਸੰਸ ਜਾਰੀ ਕੀਤੇ ਗਏ ਹਨ। ਇਨ੍ਹਾਂ...
ਵੋਟਰ ਜਾਗਰੂਕਤਾ ਮੁਹਿੰਮ ਤਹਿਤ ਭਾਸ਼ਣ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਬਠਿੰਡਾ, 30 ਅਕਤੂਬਰ (ਜੀਵਨ ਬਾਂਸਲ): ਲੋਕਤੰਤਰ ਦੀ ਮਜ਼ਬੂਤੀ ਅਤੇ ਵੋਟਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਸਵੀਪ (SVEEP) ਗਤੀਵਿਧੀਆਂ ਤਹਿਤ ਸਥਾਨ...
ਅੰਡਰ-19 ਨੈਸ਼ਨਲ ਸ਼ਤਰੰਜ ਚੈਂਪੀਅਨਸ਼ਿਪ ’ਚ ਰਿਪੁਦਮਨ ਸਿੰਘ ਬਰਾੜ ਨੇ ਜਿੱਤਿਆ ਕਾਂਸੀ ਦਾ ਤਗਮਾ, ਬਠਿੰਡਾ ਦਾ ਨਾਮ ਕੀਤਾ ਰੌਸ਼ਨ
ਬਠਿੰਡਾ, 30 ਅਕਤੂਬਰ (ਜੀਵਨ ਬਾਂਸਲ): ਸ਼ਤਰੰਜ ਦੇ ਖੇਤਰ ਵਿੱਚ ਬਠਿੰਡਾ ਦੇ ਨੌਜਵਾਨ ਖਿਡਾਰੀ ਰਿਪੁਦਮਨ ਸਿੰਘ ਬਰਾੜ ਨੇ ਰਾਸ਼ਟਰੀ ਪੱਧਰ ’ਤੇ ਤਗਮਾ ਜਿੱਤ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਸਕੂਲ ਗੇਮਜ...
ਬਠਿੰਡਾ ਪੁਲਿਸ ਵੱਲੋਂ 101 ਗ੍ਰਾਮ ਹੈਰੋਇਨ ਬਰਾਮਦ, ਰਾਮਾਂ ਮੰਡੀ ਦਾ 37 ਸਾਲਾ ਵਿਅਕਤੀ ਗ੍ਰਿਫ਼ਤਾਰ
ਬਠਿੰਡਾ, 30 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 101 ਗ੍ਰਾਮ ਹੈਰੋਇਨ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ...
ਐੱਸ.ਆਰ. ਗੋਇਲ ਟਰੇਡਿੰਗ ਨਾਲ ਸਬੰਧਤ ਗੋਦਾਮ ’ਚ ਖਾਦਾਂ, ਕੀੜੇਮਾਰ ਦਵਾਈਆਂ ਅਤੇ ਸ਼ੱਕੀ ਥੈਲੇ ਮਿਲੇ; ਫਰਮ ਖ਼ਿਲਾਫ਼ ਐੱਫ.ਆਈ.ਆਰ. ਦਰਜ
ਬਠਿੰਡਾ, 29 ਅਕਤੂਬਰ (ਜੀਵਨ ਬਾਂਸਲ): ਖੇਤੀਬਾੜੀ ਵਿਭਾਗ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਭੁੱਚੋ ਮੰਡੀ ਵਿੱਚ ਕਾਰਵਾਈ ਕਰਦਿਆਂ ਮੈਸਰਜ਼ ਐੱਸ.ਆਰ. ਗੋਇਲ ਟਰੇਡਿੰਗ ਨਾਲ ਸਬੰਧਤ ਇੱਕ ਅਣ-ਅਧਿਕਾਰਤ ਗੋਦਾਮ ਨੂੰ ਸੀਲ...
ਸਾਬਕਾ ਸੈਨਿਕਾਂ, ਵਿਧਵਾਵਾਂ ਤੇ ਆਸ਼ਰਿਤਾਂ ਦੇ ਲਾਈਫ ਸਰਟੀਫਿਕੇਟ ਲਈ ਵਿਸ਼ੇਸ਼ ਕੈਂਪ 2 ਤੋਂ 20 ਨਵੰਬਰ ਤੱਕ
ਬਠਿੰਡਾ, 29 ਅਕਤੂਬਰ (ਜੀਵਨ ਬਾਂਸਲ): ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਆਸ਼ਰਿਤਾਂ ਦੀ ਸਹੂਲਤ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਬਠਿੰਡਾ ਵਿਖੇ 2 ਨਵੰਬਰ ਤੋਂ 20 ਨਵੰਬਰ 2026 ਤੱਕ ਵਿਸ਼ੇਸ਼ ਕੈਂਪ...
ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 4.30 ਲੱਖ ਮੀਟ੍ਰਿਕ ਟਨ ਤੋਂ ਪਾਰ, ਖ਼ਰੀਦ 3.62 ਲੱਖ ਮੀਟ੍ਰਿਕ ਟਨ
ਬਠਿੰਡਾ/ ਮੌੜ ਮੰਡੀ 29 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਆਮਦ ਦਾ ਅੰਕੜਾ 4.30 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ। 28 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆ...
ਯੁੱਧ ਨਸ਼ਿਆਂ ਵਿਰੁੱਧ: ਬਠਿੰਡਾ ਜ਼ਿਲ੍ਹੇ ਦੇ 20 ਹੌਟਸਪੌਟ ਖੇਤਰਾਂ ’ਚ ਜਾਗਰੂਕਤਾ ਤੇ ਕਾਰਵਾਈ ਤੇਜ਼
ਬਠਿੰਡਾ, 29 ਅਕਤੂਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ...
ਬਠਿੰਡਾ ਪੁਲਿਸ ਨੇ ਚੋਰੀ ਹੋਇਆ ਮੋਟਰਸਾਈਕਲ ਕੁਝ ਹੀ ਘੰਟਿਆਂ ਵਿੱਚ ਕੀਤਾ ਬਰਾਮਦ
ਡੀਏਵੀ ਕਾਲਜ ਨੇੜੇ ਬੀਬੀਵਾਲਾ ਰੋਡ ਤੋਂ ਚੋਰੀ ਹੋਇਆ ਸੀ ਮੋਟਰਸਾਈਕਲ; ਥਾਣਾ ਸਿਵਲ ਲਾਈਨ ਦੀਆਂ ਪੁਲਿਸ ਟੀਮਾਂ ਨੇ ਕੀਤੀ ਤੁਰੰਤ ਕਾਰਵਾਈ ਬਠਿੰਡਾ, 29 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਪੁਲਿਸ ਵੱਲੋਂ ਤੁਰੰਤ ਕਾ...
ਡਾ. ਕਰਨ ਵੜਿੰਗ ਨੇ ਗੁਰਦੁਆਰਾ ਤਿੱਤਰਸਰ ਸਾਹਿਬ ਵਿਖੇ ਮੱਥਾ ਟੇਕ ਕੇ ਮੌੜ ਤੋਂ ਕਾਂਗਰਸੀ ਟਿਕਟ ਲਈ ਦਾਅਵਾ ਜਤਾਇਆ
ਹਲਕਾ ਮੌੜ ਨੂੰ ਨਸ਼ਾ ਮੁਕਤ ਕਰਨਾ ਪਹਿਲੀ ਤਰਜੀਹ ਹੋਵੇਗੀ: ਡਾ. ਕਰਨ ਵੜਿੰਗ; ਨੌਜਵਾਨਾਂ ਲਈ ਰੁਜ਼ਗਾਰ ਅਤੇ ਇਲਾਕੇ ਦੇ ਵਿਕਾਸ ਦਾ ਵੀ ਕੀਤਾ ਜ਼ਿਕਰ ਬਠਿੰਡਾ/ਮੌੜ ਮੰਡੀ, 29 ਅਕਤੂਬਰ (ਜੀਵਨ ਬਾਂਸਲ): ਪੰਜਾਬ ਦੇ...
ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 3.73 ਲੱਖ ਮੀਟ੍ਰਿਕ ਟਨ ਤੋਂ ਪਾਰ
ਹੁਣ ਤੱਕ 3.19 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ; ਐੱਸ.ਡੀ.ਐੱਮ. ਵੱਲੋਂ ਗੋਬਿੰਦਪੁਰਾ ਤੇ ਨਥਾਨਾ ਮੰਡੀਆਂ ਦਾ ਦੌਰਾ ਬਠਿੰਡਾ, 28 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ...
ਸਰ੍ਹੋਂ ਦੀ ਕਾਸ਼ਤ ਦੀਆਂ ਉੱਨਤ ਤਕਨੀਕਾਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ
‘ਖੇਤ ਬਚਾਓ ਅਭਿਆਨ’ ਤਹਿਤ ਪਿੰਡ ਸੰਗਤ ਖੁਰਦ ਵਿੱਚ ਸਿਖਲਾਈ ਕੈਂਪ; ਫ਼ਸਲਾਂ ਦੀਆਂ ਬਿਮਾਰੀਆਂ, ਘਰੇਲੂ ਬਗੀਚੀ ਅਤੇ ਖੇਤੀ ਨਾਲ ਜੁੜੇ ਸਹਾਇਕ ਕਿੱਤਿਆਂ ’ਤੇ ਜ਼ੋਰ ਬਠਿੰਡਾ, 28 ਅਕਤੂਬਰ (ਜੀਵਨ ਬਾਂਸਲ): ਪੰਜਾਬ ਖ...
ਜਨਗਣਨਾ-2027 ਦੇ ਦੂਜੇ ਪੜਾਅ ਸਬੰਧੀ ਬਠਿੰਡਾ ਜ਼ਿਲ੍ਹੇ ਵਿੱਚ ਜਾਗਰੂਕਤਾ ਮੁਹਿੰਮ ਜਾਰੀ
56 ਫੀਲਡ ਟ੍ਰੇਨਰ ਵੱਖ-ਵੱਖ ਥਾਵਾਂ ’ਤੇ ਲਗਾ ਰਹੇ ਹਨ ਕੈਂਪ; 16 ਤੋਂ 30 ਨਵੰਬਰ ਤੱਕ ਸਵੈ-ਗਣਨਾ ਅਤੇ 1 ਦਸੰਬਰ ਤੋਂ 4 ਜਨਵਰੀ ਤੱਕ ਘਰ-ਘਰ ਹੋਵੇਗੀ ਗਿਣਤੀ ਬਠਿੰਡਾ, 28 ਅਕਤੂਬਰ (ਜੀਵਨ ਬਾਂਸਲ): ਜਨਗਣਨਾ-2027...
ਮੌੜ ਹਲਕੇ ਦੇ ਲਗਭਗ 30 ਪਿੰਡਾਂ ਵਿੱਚ ਸਖੀਆਂ ਨਾਲ ਮੀਟਿੰਗਾਂ ਕਰਕੇ ਸਰਕਾਰੀ ਯੋਜਨਾਵਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ: ਰੁਪਿੰਦਰ ਕੌਰ ਗਿੱਲ
ਮਹਿਲਾਵਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਸੁਣੀਆਂ ਜਾ ਰਹੀਆਂ ਸਮੱਸਿਆਵਾਂ ਤੇ ਸੁਝਾਅ; ਘਰ-ਘਰ ਜਾ ਕੇ ਸਰਕਾਰ ਦੀਆਂ ਨੀਤੀਆਂ ਬਾਰੇ ਦਿੱਤੀ ਜਾ ਰਹੀ ਜਾਣਕਾਰੀ ਬਠਿੰਡਾ/ਮੋੜ ਮੰਡੀ, 27 ਅਕਤੂਬਰ (ਜੀਵਨ ਬਾਂਸਲ):...
ਬਠਿੰਡਾ ਪੁਲਿਸ ਵੱਲੋਂ 4 ਕਿਲੋ 504 ਗ੍ਰਾਮ ਅਫ਼ੀਮ ਬਰਾਮਦ, ਦੋ ਵਿਅਕਤੀ ਕਾਬੂ
ਕਾਰ ਨੰਬਰ PB03BT-0269 ਰਾਹੀਂ ਜਾ ਰਹੇ ਸਨ ਮੁਲਜ਼ਮ; ਇੱਕ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਹੋਣ ਦਾ ਜ਼ਿਕਰ ਬਠਿੰਡਾ, 27 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਪੁਲਿਸ ਵੱਲੋਂ ਨਸ਼ਿਆ...
ਬਠਿੰਡਾ ਪੁਲਿਸ ਵੱਲੋਂ ਇੱਕੋ ਦਿਨ ਚਾਰ ਮਾਮਲਿਆਂ ’ਚ ਕਾਰਵਾਈ
ਸੱਤ ਸ਼ੱਕੀ ਵਿਅਕਤੀਆਂ ਦੀ ਜਾਂਚ; ਕਾਰ ’ਚੋਂ ਮਿਲੇ ਚਾਂਦੀ ਦੇ ਦੋ ਕੜੇ, ਨਹਿਰ ’ਚ ਡਿੱਗੀ ਮਹਿਲਾ ਨੂੰ ਸੁਰੱਖਿਅਤ ਬਾਹਰ ਕੱਢਿਆ ਬਠਿੰਡਾ, 26 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਪੁਲਿਸ ਵੱਲੋਂ 26 ਅਕਤੂਬਰ ਨੂੰ ਚ...
ਗਊ ਮਾਤਾ ਦੀ ਸੇਵਾ ਲਈ ਹਰ ਮੰਗਲਵਾਰ ਮਿੱਠੀ ਰੋਟੀ ਤਿਆਰ ਕਰਦਾ ਹੈ ਸੇਵਾ ਸੰਘ
ਗਊ ਭਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਗਊਸ਼ਾਲਾਵਾਂ ਵਿੱਚ ਪਹੁੰਚਾਈਆਂ ਜਾਂਦੀਆਂ ਹਨ ਰੋਟੀਆਂ ਬਠਿੰਡਾ/ਮੌੜ ਮੰਡੀ, 27 ਅਕਤੂਬਰ (ਜੀਵਨ ਬਾਂਸਲ): ਮਾਂ ਜਵਾਲਾ ਚਿੰਤਪੂਰਨੀ ਮਿੱਠੀ ਰੋਟੀ ਸੇਵਾ ਸੰਘ ਵੱਲੋਂ ਗਊ ਮਾਤਾ...
ਨਸ਼ਿਆਂ ਦੇ 20 ਹੌਟਸਪੌਟਾਂ ’ਤੇ ਸਫ਼ਾਈ ਤੇ ਸੁਰੱਖਿਆ ਦੇ ਪ੍ਰਬੰਧ
ਸਟਰੀਟ ਲਾਈਟਾਂ, ਚਾਰਦੀਵਾਰੀ ਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਕਾਰਵਾਈ ਜਾਰੀ: ਡਿਪਟੀ ਕਮਿਸ਼ਨਰ ਬਠਿੰਡਾ, 26 ਅਕਤੂਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਜ਼ਿਲ...
ਬਠਿੰਡਾ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ 2.66 ਲੱਖ ਮੀਟ੍ਰਿਕ ਟਨ ਤੋਂ ਪਾਰ
ਕਿਸਾਨਾਂ ਨੂੰ 467 ਕਰੋੜ ਰੁਪਏ ਦੀ ਅਦਾਇਗੀ; ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਕੈਂਪ ਜਾਰੀ ਬਠਿੰਡਾ, 26 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ। ਡਿਪਟ...
ਸਾਈਬਰ ਠੱਗੀ ਦੇ ਪੀੜਤ ਨੂੰ ਬਠਿੰਡਾ ਪੁਲਿਸ ਨੇ ਵਾਪਸ ਕਰਵਾਏ ₹2.15 ਲੱਖ
APK ਫਾਈਲ ’ਤੇ ਕਲਿੱਕ ਕਰਨ ਮਗਰੋਂ ਕ੍ਰੈਡਿਟ ਕਾਰਡ ਰਾਹੀਂ ਹੋਈ ਸੀ ₹2.30 ਲੱਖ ਦੀ ਧੋਖਾਧੜੀ ਬਠਿੰਡਾ, 26 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਪੁਲਿਸ ਦੇ ਸਾਈਬਰ ਕ੍ਰਾਈਮ ਥਾਣੇ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸ...
ਨਸ਼ਿਆਂ ਦੇ ਹੌਟਸਪੌਟ ਪਿੰਡਾਂ ’ਤੇ ਪ੍ਰਸ਼ਾਸਨ ਦੀ ਨਿਗਰਾਨੀ ਤੇਜ
ਬਠਿੰਡਾ, 24 ਅਕਤੂਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਦੇ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗ...
ਨਿੱਜੀ ਕੰਪਨੀ ਦਾ ਠੇਕਾ ਰੱਦ ਕਰਨ ਦੇ ਫ਼ੈਸਲੇ ਮਗਰੋਂ ਸਿਹਤ ਮੁਲਾਜ਼ਮਾਂ ਦਾ ਧਰਨਾ ਸਮਾਪਤ
ਨੌਂ ਦਿਨਾਂ ਤੋਂ ਸਿਵਲ ਸਰਜਨ ਦਫ਼ਤਰ ਅੱਗੇ ਚੱਲ ਰਿਹਾ ਸੀ ਧਰਨਾ; ਡੀ.ਸੀ. ਦਫ਼ਤਰ ਅੱਗੇ ਪੁਤਲਾ ਫੂਕ ਕੇ ਕੀਤਾ ਸੀ ਰੋਸ ਪ੍ਰਦਰਸ਼ਨ ਬਠਿੰਡਾ, 23 ਅਕਤੂਬਰ (ਜੀਵਨ ਬਾਂਸਲ): ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨ...
ਮਰਦਮਸ਼ੁਮਾਰੀ-2027 ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ
30 ਨਵੰਬਰ ਤੱਕ ਲੋਕ ਖੁਦ ਭਰ ਸਕਣਗੇ ਆਪਣੇ ਵੇਰਵੇ; ਘਰ-ਘਰ ਮਰਦਮਸ਼ੁਮਾਰੀ ਦਾ ਕੰਮ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਹੋਵੇਗਾ ਬਠਿੰਡਾ/ਸੰਗਤ ਮੰਡੀ, 23 ਅਕਤੂਬਰ (ਜੀਵਨ ਬਾਂਸਲ): ਮਰਦਮਸ਼ੁਮਾਰੀ-2027...
ਬਠਿੰਡਾ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1204 ਤੋਂ ਘਟ ਕੇ 1200 ਰਹੀ
24 ਅਕਤੂਬਰ ਨੂੰ ਸ਼ਾਮ 3 ਤੋਂ 5 ਵਜੇ ਤੱਕ ਹਰ ਪੋਲਿੰਗ ਸਟੇਸ਼ਨ ’ਤੇ ਲੱਗਣਗੇ ਵਿਸ਼ੇਸ਼ ਕੈਂਪ; ਯੋਗ ਨੌਜਵਾਨ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰ ਸਕਣਗੇ ਬਠਿੰਡਾ, 22 ਅਕਤੂਬਰ(ਜੀਵਨ ਬਾਂਸਲ)ਭਾਰਤ ਚੋਣ ਕਮਿਸ਼ਨ ਵੱ...
ਪਰਾਲੀ ਸਾੜਨ ਦੀ ਬਜਾਏ ਆਧੁਨਿਕ ਤਕਨੀਕ ਅਪਣਾਉਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ
ਕੋਟ ਸਮੀਰ ਦੇ ਅਗਾਂਹਵਧੂ ਕਿਸਾਨ ਅਮਰੀਕ ਸਿੰਘ ਨੇ ਰਾਊਂਡ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਵਾਤਾਵਰਨ ਸੰਭਾਲ ਦਾ ਦਿੱਤਾ ਸੁਨੇਹਾ ਬਠਿੰਡਾ, 22 ਅਕਤੂਬਰ(ਜੀਵਨ ਬਾਂਸਲ)ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ...
ਬਠਿੰਡਾ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ 72,757 ਮੀਟ੍ਰਿਕ ਟਨ ਤੱਕ ਪਹੁੰਚੀ
ਪ੍ਰਭਾਰੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਨੇ ਦਾਣਾ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਬਠਿੰਡਾ, 22 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਦੇ ਪ੍ਰਭਾਰੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਆਈ.ਏ.ਐ...
ਬਠਿੰਡਾ ਵਿੱਚ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
ਡੀਆਈਜੀ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਤੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ; ਪਰਿਵਾਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਬਠਿੰਡਾ, 21 ਅਕਤੂਬਰ(ਜ...
ਬਠਿੰਡਾ ਜ਼ਿਲ੍ਹੇ ਵਿੱਚ ਪਟਾਕਿਆਂ ਦੀਆਂ ਸਟਾਲਾਂ ਲਈ 24 ਅਕਤੂਬਰ ਤੱਕ ਦੇ ਸਕਦੇ ਹੋ ਦਰਖ਼ਾਸਤਾਂ
ਆਰਜ਼ੀ ਲਾਇਸੈਂਸਾਂ ਲਈ 29 ਅਕਤੂਬਰ ਨੂੰ ਦੁਪਹਿਰ 2 ਵਜੇ ਕੱਢਿਆ ਜਾਵੇਗਾ ਡਰਾਅ; ਜ਼ਿਲ੍ਹੇ ਵਿੱਚ 10 ਥਾਵਾਂ ’ਤੇ ਲੱਗਣਗੀਆਂ ਸਟਾਲਾਂ ਬਠਿੰਡਾ, 21 ਅਕਤੂਬਰ(ਜੀਵਨ ਬਾਂਸਲ)ਦੀਵਾਲੀ ਅਤੇ ਗੁਰਪੁਰਬ ਦੇ ਮੱਦੇਨਜ਼ਰ ਬਠ...
ਬਠਿੰਡਾ ਜ਼ਿਲ੍ਹੇ ਵਿੱਚ 52,203 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ
ਦੁਸਹਿਰੇ ਵਾਲੇ ਦਿਨ ਵੀ ਅਧਿਕਾਰੀਆਂ ਨੇ ਮੰਡੀਆਂ ਦਾ ਕੀਤਾ ਦੌਰਾ; ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਦੀਆਂ ਸਹੂਲਤਾਂ ਦਾ ਲਿਆ ਜਾਇਜ਼ਾ ਬਠਿੰਡਾ, 20 ਅਕਤੂਬਰ(ਜੀਵਨ ਬਾਂਸਲ )ਬਠਿੰਡਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ...
ਐੱਸਆਈਆਰ ਤਹਿਤ 25 ਅਕਤੂਬਰ ਨੂੰ ਹਰ ਵੋਟਿੰਗ ਬੂਥ ’ਤੇ ਲੱਗਣਗੇ ਵਿਸ਼ੇਸ਼ ਕੈਂਪ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਨਾਮ, ਪਤਾ ਅਤੇ ਹੋਰ ਵੇਰਵਿਆਂ ਦੀ ਜਾਂਚ ਕਰਨ ਦੀ ਅਪੀਲ ਬਠਿੰਡਾ, 20 ਅਕਤੂਬਰ(ਜੀਵਨ ਬਾਂਸਲ) ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਗਲਤੀ-ਰਹਿਤ ਬਣਾਉਣ ਦੇ ਉਦੇਸ...
ਬਠਿੰਡਾ ਜ਼ਿਲ੍ਹੇ ਵਿੱਚ ਹੁਣ ਤੱਕ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ
ਡਿਪਟੀ ਕਮਿਸ਼ਨਰ ਨੇ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਪ੍ਰਬੰਧਾਂ ਦਾ ਲਿਆ ਜਾਇਜ਼ਾ; ਕਿਸਾਨਾਂ ਨੂੰ 69.88 ਕਰੋੜ ਰੁਪਏ ਦੀ ਅਦਾਇਗੀ ਬਠਿੰਡਾ, 19 ਅਕਤੂਬਰ(ਜੀਵਨ ਬਾਂਸਲ): ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝ...
ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਿਧਾਇਕ ਜਗਰੂਪ ਸਿੰਘ ਦੇ ਘਰ ਅੱਗੇ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਨਸ਼ਾ ਮੁਕਤੀ ਅਤੇ ਨਸ਼ਾ ਤਸਕਰੀ ਦੇ ਗੱਠਜੋੜ ਖ਼ਿਲਾਫ਼ ਆਵਾਜ਼ ਬੁਲੰਦ ਬਠਿੰਡਾ, 19 ਅਕਤੂਬਰ(ਜੀਵਨ ਬਾਂਸਲ): ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸ...
ਸਿਰੀਏਵਾਲਾ ਵਿਖੇ ਨੌਜਵਾਨਾਂ ਨੂੰ ਜੈਵਿਕ ਖੇਤੀ ਬਾਰੇ ਪੰਜ ਰੋਜ਼ਾ ਸਿਖਲਾਈ ਦਿੱਤੀ
ਮੇਰਾ ਯੁਵਾ ਭਾਰਤ ਬਠਿੰਡਾ ਵੱਲੋਂ 14 ਤੋਂ 18 ਅਕਤੂਬਰ ਤੱਕ ਕਰਵਾਇਆ ਗਿਆ ਪ੍ਰੋਗਰਾਮ ਬਠਿੰਡਾ, 19 ਅਕਤੂਬਰ(ਜੀਵਨ ਬਾਂਸਲ): ਮੇਰਾ ਯੁਵਾ ਭਾਰਤ ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ...
ਨਥਾਣਾ ਸਕੂਲ ਵਿੱਚ ਆਫ਼ਤਾਂ ਦੇ ਜੋਖਮ ਘਟਾਉਣ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਅੰਤਰਰਾਸ਼ਟਰੀ ਆਫ਼ਤ ਜੋਖਮ ਘਟਾਓ ਦਿਹਾੜੇ ਮੌਕੇ ਲੇਖ ਲਿਖਣ ਤੇ ਭਾਸ਼ਣ ਮੁਕਾਬਲੇ; ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਕੀਤਾ ਸਨਮਾਨਿਤ ਬਠਿੰਡਾ, 16 ਅਕਤੂਬਰ (ਜੀਵਨ ਬਾਂਸਲ): ਮੇਰਾ ਯੁਵਾ ਭਾਰਤ, ਬਠਿੰਡਾ...
ਜਨਗਣਨਾ-2027 ਲਈ ਬਠਿੰਡਾ ਜ਼ਿਲ੍ਹੇ ਵਿੱਚ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਸਿਖਲਾਈ ਜਾਰੀ
ਬਠਿੰਡਾ, 15 ਅਕਤੂਬਰ (ਜੀਵਨ ਬਾਂਸਲ): ਜਨਗਣਨਾ-2027 ਦੇ ਦੂਜੇ ਗੇੜ ਦੀਆਂ ਤਿਆਰੀਆਂ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਸਿਖਲਾਈ ਦੇਣ ਦਾ ਕੰਮ ਜਾਰੀ ਹੈ। ਪ੍ਰਿੰਸੀਪਲ ਸੈਂਸਸ ਅ...
ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਮੌੜ ਮੰਡੀ ਵਿੱਚ ਧਰਨਾ, ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਮੌੜ ਮੰਡੀ, 15 ਅਕਤੂਬਰ (ਜੀਵਨ ਬਾਂਸਲ ): ਨਸ਼ਾ ਵਿਰੋਧ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਮੌੜ ਮੰਡੀ ਦੇ ਰਾਮਨਗਰ ਚੌਂਕ ਵਿੱ...
ਬਠਿੰਡਾ ਪੁਲਿਸ ਵੱਲੋਂ 384 ਵਾਹਨ 55.61 ਲੱਖ ਰੁਪਏ ਵਿੱਚ ਨਿਲਾਮ
ਬਠਿੰਡਾ, 14 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਬਰਾਮਦ ਹੋਏ ਅਤੇ ਥਾਣਿਆਂ ਵਿੱਚ ਲੰਬੇ ਸਮੇਂ ਤੋਂ ਖੜ੍ਹੇ ਵਾਹਨਾਂ ਦੇ ਨਿਪਟਾਰੇ ਲਈ ਕਾਰਵਾਈ ਕਰਦਿਆਂ 335 ਫ਼ੈਸਲਾਸ਼ੁਦਾ...
ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 11,576 ਮੀਟ੍ਰਿਕ ਟਨ ਝੋਨੇ ਦੀ ਆਮਦ, 7,444 ਮੀਟ੍ਰਿਕ ਟਨ ਦੀ ਖਰੀਦ
ਬਠਿੰਡਾ, 13 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਦਾ ਕੰਮ ਜਾਰੀ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 11,5...
350 ਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਪੰਜ ਦੋਸ਼ੀਆਂ ਨੂੰ 10-10 ਸਾਲ ਦੀ ਕੈਦ
ਤਿੰਨ ਸਾਲ ਪੁਰਾਣੇ ਕੇਸ ਵਿੱਚ ਅਦਾਲਤ ਦਾ ਫ਼ੈਸਲਾ; ਚਾਰ ਦੋਸ਼ੀਆਂ ਨੂੰ ਇੱਕ-ਇੱਕ ਲੱਖ ਰੁਪਏ ਜੁਰਮਾਨਾ, ਪੰਜਵੇਂ ਦੇ ਜੁਰਮਾਨੇ ਦੀ ਰਕਮ ਦੀ ਪੁਸ਼ਟੀ ਬਾਕੀ ਬਠਿੰਡਾ, 18 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਪੁਲਿ...
ਬਠਿੰਡਾ ਦੀ ਅਨਾਜ ਮੰਡੀ ’ਚ ਡੀ.ਸੀ. ਤੇ ਐੱਸ.ਐੱਸ.ਪੀ. ਵੱਲੋਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਜ਼ਿਲ੍ਹੇ ਵਿੱਚ 32,257 ਮੀਟ੍ਰਿਕ ਟਨ ਝੋਨੇ ਦੀ ਆਮਦ, 21,626 ਮੀਟ੍ਰਿਕ ਟਨ ਦੀ ਖਰੀਦ; ਖਰੀਦ, ਤੁਲਾਈ ਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਬਠਿੰਡਾ, 17 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਜ਼ਿਲ੍ਹੇ ਦ...
ਮੌੜ ਮੰਡੀ ਦੀ ਕਾਂਸਲ ਰੋਡ ’ਤੇ ਵਾਰਦਾਤ, ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਘਟਨਾ
ਮੌੜ ਮੰਡੀ ਦੀ ਕਾਂਸਲ ਰੋਡ ’ਤੇ ਇੱਕ ਦੁਕਾਨ ਵਿੱਚ ਸੌਦਾ ਖਰੀਦਣ ਆਏ ਨੌਜਵਾਨ ਵੱਲੋਂ ਦੁਕਾਨ ’ਤੇ ਬੈਠੀ ਦੁਕਾਨਦਾਰ ਔਰਤ ਦੀ ਸੱਸ ਦੇ ਕੰਨਾਂ ਵਿੱਚੋਂ ਵਾਲੀਆਂ ਪੁੱਟ ਕੇ ਲੈ ਜਾਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜ...
ਨਗਰ ਸੁਧਾਰ ਟਰੱਸਟ ਦੀ ਜ਼ਮੀਨ ’ਤੇ ਐੱਚ.ਪੀ.ਸੀ.ਐੱਲ. ਦਾ ਪੈਟਰੋਲ ਪੰਪ ਕਰੀਬ 11 ਮਹੀਨਿਆਂ ਤੋਂ ਚਾਲੂ; ਰੋਜ਼ਾਨਾ ਵਿਕਰੀ ਲਗਭਗ 7 ਲੱਖ ਰੁਪਏ,
ਬਠਿੰਡਾ, 13 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਦੇ ਬੀਬੀਵਾਲਾ ਰੋਡ ’ਤੇ ਸਥਿਤ ਨਗਰ ਸੁਧਾਰ ਟਰੱਸਟ ਦੀ ਉਸ ਜ਼ਮੀਨ ਦੀ ਨੁਹਾਰ ਬਦਲ ਗਈ ਹੈ, ਜਿੱਥੇ ਪਹਿਲਾਂ ਕੂੜੇ ਦੇ ਢੇਰ ਲੱਗੇ ਰਹਿੰਦੇ ਸਨ। ਇਸ ਜਗ੍ਹਾ ’ਤੇ ਹੁਣ...
ਵਿਧਾਇਕ ਬਲਕਾਰ ਸਿੱਧੂ ਨੇ ਖਰੀਦ ਪ੍ਰਬੰਧਾਂ ਦਾ ਕੀਤਾ ਜਾਇਜ਼ਾ; ਕਿਸਾਨਾਂ ਨੂੰ ਨਿਰਵਿਘਨ ਖਰੀਦ, ਸਮੇਂ ਸਿਰ ਅਦਾਇਗੀ ਤੇ ਪਰਾਲੀ ਨਾ ਸਾੜਨ ਦੀ ਅਪੀਲ
ਬਠਿੰਡਾ, 13 ਅਕਤੂਬਰ (ਜੀਵਨ ਬਾਂਸਲ): ਝੋਨੇ ਦੀ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਮਕਸਦ ਨਾਲ ਵਿਧਾਇਕ ਰਾਮਪੁਰਾ ਫੂਲ...
ਦਸ਼ਮੇਸ਼ ਪਬਲਿਕ ਸਕੂਲ ’ਚ ਕੂੜੇ ਦੀ ਸਹੀ ਸੰਭਾਲ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਬਠਿੰਡਾ, 12 ਅਕਤੂਬਰ (ਜੀਵਨ ਬਾਂਸਲ): ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਦਸ਼ਮੇਸ਼ ਪਬਲਿਕ ਸਕੂਲ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀ...
ਬਠਿੰਡਾ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਕੰਮਲ, 10,07,387 ਵੋਟਰਾਂ ਦੇ out ਅੰਕੜੇ ਜਾਰੀ
ਬਠਿੰਡਾ, 12 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦਾ ਕੰਮ ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਨਾਲ ਮੁਕੰਮਲ ਹੋ ਗਿਆ ਹੈ। ਇਸ ਸਬੰਧੀ ਜ਼ਿਲ੍...
ਬਠਿੰਡਾ ਦਾਣਾ ਮੰਡੀ ਦਾ ਦੌਰਾ ਕਰਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ,
ਬਠਿੰਡਾ, 11 ਅਕਤੂਬਰ (ਜੀਵਨ ਬਾਂਸਲ): ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬਠਿੰਡਾ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਲਈ ਕ...
ਰਗਬੀ ਖੇਡ ਦੇ ਟਰਾਇਲ 13 ਅਕਤੂਬਰ ਨੂੰ ਬਠਿੰਡਾ ’ਚ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਸਵੇਰੇ 9 ਵਜੇ ਹੋਣਗੇ ਟਰਾਇਲ; ਜ਼ਿਲ੍ਹਾ ਖੇਡ ਅਫ਼ਸਰ
ਬਠਿੰਡਾ, 11 ਅਕਤੂਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰਗਬੀ ਖੇਡ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਟਰਾਇਲ 13 ਅਕਤੂਬਰ ਨੂੰ ਬਠਿੰਡਾ ਵਿਖੇ ਲਏ...
ਬਠਿੰਡਾ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ, 9 ਦਸੰਬਰ ਤੱਕ ਰਹਿਣਗੇ ਹੁਕਮ
ਬਠਿੰਡਾ, 11 ਅਕਤੂਬਰ (ਜੀਵਨ ਬਾਂਸਲ): ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ, ਜਨਤਕ ਸੁਰੱਖਿਆ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖ...
ਬਠਿੰਡਾ ਪੁਲਿਸ ਦੇ ਸਰਚ ਅਭਿਆਨ ਦੌਰਾਨ 19 ਵਿਅਕਤੀ ਗ੍ਰਿਫ਼ਤਾਰ
ਬਠਿੰਡਾ, 10 ਅਕਤੂਬਰ (ਜੀਵਨ ਬਾਂਸਲ): ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹੌਟਸਪੌਟ ਖੇਤਰਾਂ ਵਿੱਚ ਵਿਸ਼ੇਸ਼ ਸਰਚ ਅਭਿਆ...
ਬਠਿੰਡਾ ਪੁਲਿਸ ਵੱਲੋਂ 508 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ
ਬਠਿੰਡਾ, 10 ਅਕਤੂਬਰ (ਜੀਵਨ ਬਾਂਸਲ): ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ 508 ਗ੍...
ਗੋਨਿਆਣਾ ’ਚ ਖਾਦ ਤੇ ਖੇਤੀ ਇਨਪੁਟਸ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ
ਬਠਿੰਡਾ, 9 ਅਕਤੂਬਰ (ਜੀਵਨ ਬਾਂਸਲ): ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਅਤੇ ਖਾਦਾਂ ਤੇ ਹੋਰ ਖੇਤੀ ਇਨਪੁਟਸ ਦੀ ਵਿਕਰੀ ਵਿੱਚ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ, ਐਲ.ਈ.ਡੀ. ਵੈਨ ਨੇ ਦਿੱਤਾ ਸਮਾਨਤਾ ਤੇ ਭਾਈਚਾਰੇ ਦਾ ਸੰਦੇਸ
ਬਠਿੰਡਾ, 9 ਅਕਤੂਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਵਿਧਾਨ...
‘ਕੁਰਸੀ ਤੋਂ ਕੁਰਸੀ ਤੱਕ’ ਕਿਤਾਬ ਡਿਪਟੀ ਕਮਿਸ਼ਨਰ ਨੂੰ ਭੇਟ
ਬਠਿੰਡਾ, 9 ਅਕਤੂਬਰ (ਜੀਵਨ ਬਾਂਸਲ): ਜ਼ਿਲ੍ਹਾ ਪਬਲਿਕ ਲਾਇਬ੍ਰੇਰੀ, ਬਠਿੰਡਾ ਵਿੱਚ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਪਿੰਡ ਬਹਿਮਣ ਜੱਸਾ ਸਿੰਘ ਦੇ ਵਿਦਿਆਰਥੀ ਧਰਮਪ੍ਰੀਤ ਸਿੰਘ ਨੇ ਆਪਣੀ...
ਆਰਜ਼ੀ ਕਬਜ਼ਿਆਂ ’ਤੇ ਨਗਰ ਕੌਂਸਲ ਦੀ ਕਾਰਵਾਈ, ਪੱਕੇ ਕਬਜ਼ਿਆਂ ’ਤੇ ਕਾਰਵਾਈ ਦੀ ਉਡੀਕ
ਮੌੜ ਮੰਡੀ: 08 ਅਕਤੂਬਰ (ਜੀਵਨ ਬਾਂਸਲ )ਨਗਰ ਕੌਂਸਲ ਮੌੜ ਵੱਲੋਂ ਮੰਡੀ ਵਿੱਚ ਆਰਜ਼ੀ ਤੌਰ ’ਤੇ ਕੀਤੇ ਗਏ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕੁਝ ਲੋਕਾਂ ਦਾ ਸਮਾਨ ਜ਼ਬਤ ਕੀਤਾ ਗਿਆ। ਹਾਲਾਂਕਿ ਇਸ ਕਾਰਵਾਈ ਦੇ...
ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ’ਚ 3500 ਕਿਸਾਨਾਂ ਨੇ ਲਿਆ ਹਿੱਸਾ ਪਰਾਲੀ ਨਾ ਸਾੜਨ ਵਾਲੇ 210 ਕਿਸਾਨਅਤੇ 237 ਕਿਸਾਨ ਬੀਬੀਆ ਸਨਮਾਨਿਤ,
ਬਠਿੰਡਾ, 7 ਅਕਤੂਬਰ (ਜੀਵਨ ਬਾਂਸਲ): ਸੂਬਾ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਕਰਵਾਇਆ ਗਿਆ, ਜਿਸ ਵਿੱਚ ਕਰੀਬ 3000 ਕਿਸਾਨਾਂ ਅਤ...
ਜ਼ਿਲ੍ਹੇ ’ਚ ‘ਮੇਰਾ ਘਰ, ਮੇਰੇ ਨਾਮ’ ਤਹਿਤ 808 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ
ਬਠਿੰਡਾ, 7 ਅਕਤੂਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਬਠਿੰਡਾ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਹਲਕਿਆਂ ਦੇ ਪੇਂਡੂ ਰਿਹਾਇਸ਼ੀ ਖੇਤਰਾਂ ਵਿੱਚ ਲਾਲ ਲਕੀਰ ਅ...
ਮੌੜ ਮੰਡੀ ’ਚ 7 ਗਊਸ਼ਾਲਾਵਾਂ, ਫਿਰ ਸੜਕਾਂ ’ਤੇ ਕਿਉਂ ਘੁੰਮ ਰਹੀਆਂ ਗਊਆਂ?
ਮੌੜ ਮੰਡੀ, 7 ਅਕਤੂਬਰ (ਜੀਵਨ ਬਾਂਸਲ): ਮੌੜ ਮੰਡੀ ਵਿੱਚ ਕਰੀਬ 7 ਗਊਸ਼ਾਲਾਵਾਂ ਹੋਣ ਦੇ ਬਾਵਜੂਦ ਸ਼ਹਿਰ ਦੀਆਂ ਮੁੱਖ ਸੜਕਾਂ, ਬਾਜ਼ਾਰਾਂ ਅਤੇ ਰੇਲਵੇ ਲਾਈਨਾਂ ਨੇੜੇ ਵੱਡੀ ਗਿਣਤੀ ਵਿੱਚ ਗਊਆਂ ਘੁੰਮਦੀਆਂ ਨਜ਼ਰ ਆ...
ਬਠਿੰਡਾ ਦਾਣਾ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
ਬਠਿੰਡਾ, 6 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਦੀ ਦਾਣਾ ਮੰਡੀ ਵਿਖੇ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਝੋਨੇ ਦੀ ਢੇਰੀ ਦੀ ਬੋਲੀ ਲਗਵਾ ਕੇ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ...
ਕਿਸਾਨਾਂ ਵੱਲੋਂ ਡੀਸੀ ਦਫ਼ਤਰਾਂ ਦੇ ਘਿਰਾਓ ਤੋਂ ਬਾਅਦ 13 ਅਕਤੂਬਰ ਦੀ ਸਰਕਾਰੀ ਮੀਟਿੰਗ ਦਾ ਸੱਦਾ
ਬਠਿੰਡਾ, 6 ਅਕਤੂਬਰ (ਜੀਵਨ ਬਾਂਸਲ): ਕਿਸਾਨਾਂ-ਮਜ਼ਦੂਰਾਂ ਦੀਆਂ ਬੁਨਿਆਦੀ ਮੰਗਾਂ ਨੂੰ ਲੈ ਕੇ ਚੱਲ ਰਹੇ ਡੀਸੀ ਦਫ਼ਤਰਾਂ ਦੇ ਘਿਰਾਓ ਦੇ ਦੂਜੇ ਦਿਨ ਕਿਸਾਨਾਂ ਨੇ ਸਵੇਰ ਤੋਂ ਹੀ ਸਾਰੇ ਗੇਟਾਂ ’ਤੇ ਧਰਨਾ ਲਾ ਕੇ ਅਧ...
ਮੇਅਰ ਪਦਮਜੀਤ ਸਿੰਘ ਮਹਿਤਾ ਨੇ ਬਠਿੰਡਾ ਅਰਬਨ ਦੀਆਂ 14 ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ;
ਬਠਿੰਡਾ, 6 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਸ਼ਹਿਰ ਦੇ ਸਾਰੇ 50 ਵਾਰਡਾਂ ਵਿੱਚ ਆਂਗਣਵਾੜੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਤਹਿਤ ਬਠਿੰਡਾ ਅਰਬਨ ਖੇਤਰ ਦੀਆਂ 14 ਆਂਗਣਵਾੜੀ ਹੈਲਪਰਾਂ ਨੂੰ...
ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼
ਬਠਿੰਡਾ, 5 ਅਕਤੂਬਰ (ਜੀਵਨ ਬਾਂਸਲ): ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੇਸਹਾਰਾ ਗਊਧਨ ਦੀ ਸੰਭਾਲ ਲਈ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹ...
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਠਿੰਡਾ ’ਚ ਹਫ਼ਤਾਵਾਰੀ ਬੈਠਕ
ਬਠਿੰਡਾ, 5 ਅਕਤੂਬਰ:(ਜੀਵਨ ਬਾਂਸਲ) ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਪਾਰੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੀ ਰਹਿਨੁਮਾਈ ਹੇਠ ਹਫ਼ਤ...
ਉਲੰਪੀਅਨ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ’ਤੇ ਮੌੜ ਮੰਡੀ ’ਚ ਵੰਡੇ ਲੱਡੂ
ਕਾਂਗਰਸੀ ਵਰਕਰਾਂ ਨੇ ਨਾਅਰੇਬਾਜ਼ੀ ਕਰਕੇ ਮਨਾਈ ਖੁਸ਼ੀ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਹਾਈਕਮਾਂਡ ਦੇ ਫੈਸਲੇ ਦੀ ਕੀਤੀ ਸ਼ਲਾਘਾ ਮੌੜ ਮੰਡੀ, 4 ਅਕਤੂਬਰ (ਜੀਵਨ ਬਾਂਸਲ): ਕਾਂਗਰਸ ਹਾਈਕਮਾਂਡ ਵੱਲੋਂ...
ਜ਼ਿਲ੍ਹਾ ਐਥਲੈਟਿਕਸ ਮੀਟ ਦੇ ਦੂਜੇ ਦਿਨ ਅਥਲੀਟਾਂ ਨੇ ਦਿਖਾਇਆ ਦਮ
ਬਠਿੰਡਾ, 3 ਅਕਤੂਬਰ: (ਜੀਵਨ ਬਾਂਸਲ)ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਪੋਰਟਸ ਸਕੂਲ ਘੁੱਦਾ ਵਿਖੇ ਚੱਲ ਰਹੀ ਜ਼ਿਲ੍ਹਾ ਐਥਲੈਟਿਕਸ ਮੀਟ ਦੇ ਦੂਜੇ ਦਿਨ ਵੱਖ-ਵੱਖ ਮੁਕਾਬਲਿਆਂ ਵਿੱਚ ਅਥਲੀਟਾਂ ਨੇ ਸ਼ਾਨ...
ਨਸ਼ਿਆਂ ਦੇ ਖਾਤਮੇ ਲਈ ਸਰਕਾਰ ਯਤਨਸ਼ੀਲ: ਬਲਕਾਰ ਸਿੰਘ ਸਿੱਧੂ
ਬਠਿੰਡਾ, 3 ਅਕਤੂਬਰ: (ਜੀਵਨ ਬਾਂਸਲ)ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡਾਂ ਅਤੇ ਵਾਰਡਾਂ ਵਿੱਚ ਨਸ਼ਿਆਂ ਖ਼ਿਲਾਫ਼...
ਗਾਂਧੀ ਜਯੰਤੀ ਮੌਕੇ ਬਠਿੰਡਾ ’ਚ ਸਵੱਛਤਾ ਤੇ ਜਾਗਰੂਕਤਾ ਮੁਹਿੰਮ
ਬਠਿੰਡਾ, 2 ਅਕਤੂਬਰ: (ਜੀਵਨ ਬਾਂਸਲ)ਗਾਂਧੀ ਜਯੰਤੀ ਮੌਕੇ ਨਗਰ ਨਿਗਮ ਬਠਿੰਡਾ ਵੱਲੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਸਫ਼ਾਈ ਅਤੇ ਜਾਗਰੂਕਤਾ ਮੁਹਿੰਮ ਕਰਵਾਈ ਗਈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਸਾ...
ਹਲਕਾ ਮੌੜ ਦੇ ਵਿਕਾਸ ਤੇ ਲੋਕ ਸੇਵਾ ਲਈ ‘ਆਪ’ ਵਚਨਬੱਧ: ਨਵਦੀਪ ਸਿੰਘ ਜੀਦਾ
ਬਠਿੰਡਾ/ ਮੌੜ ਮੰਡੀ, 2 ਅਕਤੂਬਰ (ਜੀਵਨ ਬਾਂਸਲ): ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਮੌੜ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਨ ਅਤੇ ਪ੍ਰਸ਼ਾਸਨਿਕ ਕੰਮਾਂ ਵਿੱਚ ਸਹਾਇਤਾ ਲਈ ਹਲਕ...
ਹਾਕੀ ਅੰਡਰ-17 ਲੜਕੀਆਂ ਵਿੱਚ PIS ਬਠਿੰਡਾ ਬਣਿਆ ਚੈਂਪੀਅਨ
ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਹਾਕੀ ਅੰਡਰ-17 ਲੜਕੀਆਂ ਵਿੱਚ PIS ਬਠਿੰਡਾ ਬਣਿਆ ਚੈਂਪੀਅਨ PIS ਬਠਿੰਡਾ ਨੇ ਫਾਈਨਲ ਵਿੱਚ PIS ਬਾਦਲ ਨੂੰ 5-0 ਨਾਲ ਹਰਾਇਆ; ਪਟਿਆਲਾ ਨੇ ਗੁਰਦਾਸਪੁਰ ਨੂੰ ਹਰਾ ਕੇ ਤੀਜਾ ਸਥਾਨ...
ਐਮ.ਐਸ.ਪੀ. ’ਚ ਨਗੂਣਾ ਵਾਧਾ ਕਰਕੇ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ: ਸੁਖਦੀਪ ਸਿੰਘ ਰਾਮਨਗਰ
ਬਠਿੰਡਾ/ਮੌੜ ਮੰਡੀ, 1 ਅਕਤੂਬਰ (ਜੀਵਨ ਬਾਂਸਲ): ਕੇਂਦਰ ਸਰਕਾਰ ਵੱਲੋਂ ਹਾੜ੍ਹੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਿੱਚ ਕੀਤੇ ਗਏ ਵਾਧੇ ਨੂੰ ਲੈ ਕੇ ਸਿਆਸੀ ਪ੍ਰਤੀਕਿਰਿਆਵਾਂ ਸਾਹਮਣੇ ਆਉਣ...
ਸਿਵਲ ਹਸਪਤਾਲ ਮੌੜ ’ਚ ਹਰ ਰੋਜ਼ ਮਿਲੇਗੀ ਬਾਲ ਰੋਗ ਮਾਹਿਰ ਡਾਕਟਰ ਦੀ ਸੇਵਾ
ਮੌੜ, 30 ਸਤੰਬਰ: (ਜੀਵਨ ਬਾਂਸਲ)ਮੌੜ ਅਤੇ ਆਸ-ਪਾਸ ਦੇ ਇਲਾਕਿਆਂ ਦੇ ਬੱਚਿਆਂ ਅਤੇ ਮਾਪਿਆਂ ਲਈ ਸਿਹਤ ਸਹੂਲਤ ਨਾਲ ਜੁੜੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਸਿਵਲ ਹਸਪਤਾਲ ਮੌੜ ਵਿਖੇ ਹੁਣ ਬਾਲ ਰੋਗਾਂ ਦੇ ਮਾਹਿਰ ਡਾ...
1 ਅਕਤੂਬਰ ਤੋਂ ਝੋਨੇ ਦੀ ਖਰੀਦ ਲਈ ਬਠਿੰਡਾ ’ਚ ਮੁਕੰਮਲ ਪ੍ਰਬੰਧ 14.74 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਉਮੀਦ
ਬਠਿੰਡਾ, 30 ਸਤੰਬਰ: 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨ...
7 ਅਕਤੂਬਰ ਨੂੰ ਹੋਵੇਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ : ਮੁੱਖ ਖੇਤੀਬਾੜੀ ਅਫ਼ਸਰ
ਬਠਿੰਡਾ, 30 ਸਤੰਬਰ: (ਜੀਵਨ ਬਾਂਸਲ)ਹਾੜ੍ਹੀ 2026-27 ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਪਰਾਲੀ ਪ੍ਰਬੰਧਨ ਲਈ ਆਤਮਾ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ ਬਲਵੰਤ ਗਾਰਗੀ ਆਡੀਟੋਰੀ...
ਐੱਮ.ਆਰ.ਐੱਸ.ਪੀ.ਟੀ.ਯੂ. ਦੇ ਵਿਦਿਆਰਥੀਆਂ ਨਾਲ ਡੀ.ਸੀ.-ਐੱਸ.ਐੱਸ.ਪੀ. ਦੀ ਰੂ-ਬ-ਰੂ
ਬਠਿੰਡਾ, 29 ਸਤੰਬਰ: ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐੱਸ.ਐੱਸ.ਪੀ. ਸੁਹੇਲ ਕਾਸਿਮ ਮੀਰ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ...
ਮੰਡੀ ਕਲਾਂ ਦੇ ਖੇਡ ਮੈਦਾਨ ’ਚ ਨੌਜਵਾਨਾਂ ਨਾਲ ਰੂ-ਬ-ਰੂ ਹੋਏ ਭੁਪਿੰਦਰ ਸਿੰਘ ਗੋਰਾ
ਮੌੜ, 29 ਸਤੰਬਰ: (ਜੀਵਨ ਬਾਂਸਲ)‘ਵਿਰਸਾ, ਪਿੰਡ ਦੀਆਂ ਸੱਥਾਂ ਤੇ ਖੇਡ ਗਰਾਊਂਡ’ ਮੁਹਿੰਮ ਤਹਿਤ ਮੌੜ ਹਲਕੇ ਦੇ ਪਿੰਡ ਮੰਡੀ ਕਲਾਂ ਦੇ ਖੇਡ ਮੈਦਾਨ ਵਿੱਚ ਭੁਪਿੰਦਰ ਸਿੰਘ ਗੋਰਾ ਨੇ ਨੌਜਵਾਨਾਂ ਨਾਲ ਮਿਲਣੀ ਕੀਤੀ। ਇ...
‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ 14 ਅਕਤੂਬਰ ਨੂੰ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਬਠਿੰਡਾ, 29 ਸਤੰਬਰ: (ਜੀਵਨ ਬਾਂਸਲ) ਪੰਜਾਬ ਸਰਕਾਰ ਦੀ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ 14 ਅਕਤੂਬਰ ਨੂੰ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਬਜ਼ੁ...
ਬਠਿੰਡਾ ’ਚ 29 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਆਗਾਜ਼, ਪਹਿਲੇ ਦਿਨ ਖਿਡਾਰੀਆਂ ਨੇ ਦਿਖਾਇਆ ਦਮ
ਬਠਿੰਡਾ, ਜੀਵਨ ਬਾਂਸਲ 28 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ 29 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ ਹੈ। ਜ਼ਿਲ੍ਹੇ ਭਰ ਤੋਂ ਸੈਂਕੜੇ ਖਿਡਾਰੀਆਂ...
ਅਫਵਾਹਾਂ ਤੋਂ ਸਾਵਧਾਨ! ਸੋਸ਼ਲ ਮੀਡੀਆ ਖ਼ਬਰਾਂ ਦੀ ਪੁਸ਼ਟੀ ਬਿਨਾਂ ਨਾ ਕਰੋ ਵਿਸ਼ਵਾਸ
ਵਿਦਿਆਰਥੀ ਅਫਵਾਹਾਂ ਤੋਂ ਬਚਣ, ਸੋਸ਼ਲ ਮੀਡੀਆ ਖ਼ਬਰਾਂ ਦੀ ਪੁਸ਼ਟੀ ਕਰਨ: ਅਧਿਕਾਰੀ ਡੀ.ਆਈ.ਜੀ., ਡੀ.ਸੀ. ਤੇ ਐੱਸ.ਐੱਸ.ਪੀ. ਨੇ ਗੁਰੂ ਕਾਸ਼ੀ ਅਤੇ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ...
ਲੁਧਿਆਣਾ ਨੂੰ 3-1 ਨਾਲ ਮਾਤ ਦੇ ਕੇ ਪੀ.ਆਈ.ਐਸ. ਬਠਿੰਡਾ ਬਣਿਆ ਹਾਕੀ ਚੈਂਪੀਅਨ ਫਾਈਨਲ ’ਚ ਲੁਧਿਆਣਾ ਨੂੰ 3-1 ਨਾਲ ਹਰਾਇਆ; ਮਲੇਰਕੋਟਲਾ ਤੀਜੇ ਸਥਾਨ
ਬਠਿੰਡਾ, 26 ਸਤੰਬਰ: ( ਜੀਵਨ ਬਾਂਸਲ )ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬਠਿੰਡਾ ਵਿਖੇ ਚੱਲ ਰਹੇ ਜ਼ਿਲ੍ਹਾ ਟੂਰਨਾਮੈਂਟ ਦੇ ਚੌਥੇ ਦਿਨ ਹਾਕੀ ਦੇ ਮੁਕਾਬਲੇ ਕਰਵਾਏ ਗਏ। ਅੰਡਰ-14 ਲੜਕੀਆਂ ਦੇ ਵਰਗ ਵਿੱਚ ਪੀ.ਆ...
ਜ਼ਮੀਨ ਬਚਾਓ ਤੇ ਜਬਰ ਵਿਰੋਧੀ ਕਿਸਾਨ ਪੰਚਾਇਤ ’ਚ ਕਿਸਾਨ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ’ਤੇ ਚੁੱਕੇ ਸਵਾਲ
ਮੌੜ ਮੰਡੀ, 26 ਸਤੰਬਰ: (ਜੀਵਨ ਬਾਂਸਲ)ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਵੱਖ-ਵੱਖ ਇਨਸਾਫ਼ ਪਸੰਦ ਅਤੇ ਜ਼ੁਲਮ ਵਿਰੋਧੀ ਧਿਰਾਂ ਦੇ ਸਹਿਯੋਗ ਨਾਲ ਮੌੜ ਮੰਡੀ ਵਿਖੇ ‘ਜ਼ਮੀਨ ਬਚਾਓ ਅਤੇ ਜਬਰ ਵਿਰੋਧੀ ਕ...
ਪੀ.ਏ.ਯੂ. ਦੇ ਕਿਸਾਨ ਮੇਲੇ ’ਚ ਫਸਲੀ ਵਿਭਿੰਨਤਾ, ਸਹਾਇਕ ਕਿੱਤਿਆਂ ਤੇ ਨਵੀਆਂ ਖੇਤੀ ਤਕਨੀਕਾਂ ’ਤੇ ਜ਼ੋਰ
ਬਠਿੰਡਾ, ਜੀਵਨ ਬਾਂਸਲ 25 ਸਤੰਬਰ: ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਖੇਤਰੀ ਖੋਜ ਕੇਂਦਰ, ਬਠਿੰਡਾ ਵਿਖੇ ਕਿਸਾਨ ਮੇਲਾ ਕਰਵਾਇਆ ਗਿਆ। ਮੇਲੇ ਵ...
ਬਠਿੰਡਾ ’ਚ ਕਰੀਬ 100 ਕਰੋੜ ਰੁਪਏ ਦੇ ਵਿਕਾਸ ਕਾਰਜਾਂ ’ਤੇ ਸਰਬਸੰਮਤੀ ਨਾਲ ਲੱਗੀ ਮੋਹਰ
ਬਠਿੰਡਾ, ਜੀਵਨ ਬਾਂਸਲ 25 ਸਤੰਬਰ: ਬਠਿੰਡਾ ਨਗਰ ਨਿਗਮ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਦੂਜੇ ਕਾਰਜਕਾਲ ਦੀ ਦੂਜੀ ਜਨਰਲ ਹਾਊਸ ਮੀਟਿੰਗ ਅੱਜ ਉਨ੍ਹਾਂ ਦੀ ਅਗਵਾਈ ਅਤੇ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕ...
ਬਠਿੰਡਾ ਜ਼ਿਲ੍ਹੇ ’ਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ: ਡਿਪਟੀ ਕਮਿਸ਼ਨਰ
ਬਠਿੰਡਾ, (ਜੀਵਨ ਬਾਂਸਲ)24 ਸਤੰਬਰ: ਜ਼ਿਲ੍ਹਾ ਬਠਿੰਡਾ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮ...
87,742 ਰਾਸ਼ਨ ਕਾਰਡ ਅਰਜ਼ੀਆਂ ਦੀ ਵੈਰੀਫਿਕੇਸ਼ਨ: 100 ਫੀਸਦੀ ਕੰਮ ਪੂਰਾ ਕਰਨ ਵਾਲੀਆਂ 38 ਆਂਗਣਵਾੜੀ ਵਰਕਰਾਂ ਸਨਮਾਨਿਤ
87,742 ਰਾਸ਼ਨ ਕਾਰਡ ਅਰਜ਼ੀਆਂ ਦੀ ਵੈਰੀਫਿਕੇਸ਼ਨ: 100 ਫੀਸਦੀ ਕੰਮ ਪੂਰਾ ਕਰਨ ਵਾਲੀਆਂ 38 ਆਂਗਣਵਾੜੀ ਵਰਕਰਾਂ ਸਨਮਾਨਿਤ ਡਿਪਟੀ ਕਮਿਸ਼ਨਰ ਵੱਲੋਂ ਹਰੇਕ ਵਰਕਰ ਨੂੰ ₹1,000 ਦੀ ਸਨਮਾਨ ਰਾਸ਼ੀ ਬਠਿੰਡਾ, 24...
ਜਗਦੇਵ ਸਿੰਘ ਕਮਾਲੂ ਨੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
ਮੌੜ ਮੰਡੀ, 24 ਸਤੰਬਰ (ਜੀਵਨ ਬਾਂਸਲ ) ਵਿਧਾਨ ਸਭਾ ਹਲਕਾ ਮੌੜ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ ਨਾਲ ਮੁਲ...
ਬਠਿੰਡਾ ’ਚ ਕਿਸਾਨਾਂ ਨਾਲ ਸੰਵਾਦ, ਸ਼ਿਵਰਾਜ ਚੌਹਾਨ ਨੇ ਫਸਲੀ ਵਿਭਿੰਨਤਾ ਤੇ ਸਹਾਇਕ ਕਿੱਤਿਆਂ ਦਾ ਦਿੱਤਾ ਸੱਦਾ
ਬਠਿੰਡਾ, 23 ਸਤੰਬਰ (ਜੀਵਨ ਬਾਂਸਲ) — ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (KVK) ਬਠਿੰਡਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਮੇਲਾ ਅਤੇ ਕਿਸਾਨ ਸੰਵਾਦ ਕਰਵਾਇਆ ਗਿਆ। ਇਸ ਮੌਕੇ ਕੇਂ...
ਜ਼ਹਿਰੀਲੀ ਦਵਾਈ ਪੀਣ ਨਾਲ ਬਜ਼ੁਰਗ ਦੀ ਮੌਤ, ਤਿੰਨ ਖ਼ਿਲਾਫ਼ ਕੇਸ ਦੋ ਗ੍ਰਿਫ਼ਤਾਰ, ਤੀਜੇ ਦੀ ਭਾਲ ਜਾਰੀ; ਨੂੰਹ ਤੋਂ ਕਥਿਤ ਪ੍ਰੇਸ਼ਾਨੀ ਦਾ ਦੋਸ਼
ਬਠਿੰਡਾ, 22 ਸਤੰਬਰ (ਜੀਵਨ ਬਾਂਸਲ) — ਪਿੰਡ ਸਿਵੀਆਂ ਵਿਖੇ ਇੱਕ ਬਜ਼ੁਰਗ ਵੱਲੋਂ ਜ਼ਹਿਰੀਲੀ ਦਵਾਈ ਪੀਣ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਥਾਣਾ ਥਰਮਲ ਪੁਲਿਸ ਨੇ ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋ ਨੂੰ...
ਅੰਤਿਮ ਵੋਟਰ ਸੂਚੀ 12 ਅਕਤੂਬਰ ਨੂੰ ਡਬਲ ਵੋਟ ਗੈਰ-ਕਾਨੂੰਨੀ, ਗਲਤੀ ਨਾਲ ਬਣੀ ਹੋਵੇ ਤਾਂ ਤੁਰੰਤ ਕਟਵਾਓ
ਬਠਿੰਡਾ, 22 ਸਤੰਬਰ (ਜੀਵਨ ਬਾਂਸਲ) — ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਤਹਿਤ ਵੋਟਰ ਸੂਚੀਆਂ ਦੀ ਪ੍ਰਕਿਰਿਆ ਜਾਰੀ ਹੈ। ਉਨ...
तीर्थ यात्रा के लिए बठिंडा से दो बसें रवाना ,परसराम नगर और सिवियां रोड से सालासर धाम व खाटू जी के के लिए हुए रवाना
तीर्थ यात्रा के लिए बठिंडा से दो बसें रवाना परसराम नगर और सिवियां रोड से श्रद्धालु सालासर धाम व खाटू श्याम जी के दर्शन के लिए हुए रवाना बठिंडा, 21 सितंबर (जीवन बांसल) —...
ਤੀਰਥ ਯਾਤਰਾ ਲਈ ਬਠਿੰਡਾ ਤੋਂ ਗੂੰਜਿਆ ਧਾਰਮਿਕ ਉਤਸ਼ਾਹ, ਦੋ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ
ਪਰਸਰਾਮ ਨਗਰ ਤੇ ਸਿਵੀਆਂ ਰੋਡ ਤੋਂ ਸ਼ਰਧਾਲੂ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਹੋਏ ਰਵਾਨਾ ਬਠਿੰਡਾ, 21 ਸਤੰਬਰ (ਜੀਵਨ ਬਾਂਸਲ) — ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਠਿੰਡਾ ਸ਼ਹਿਰੀ ਹ...
21 ਏਕੜ ’ਚ ਪਰਾਲੀ ਨੂੰ ਅੱਗ ਨਹੀਂ, ਮਿੱਟੀ ’ਚ ਮਿਲਾ ਰਿਹਾ ਦੁੱਨੇਵਾਲਾ ਦਾ ਸੁਖਰਾਜ 6-7 ਸਾਲਾਂ ਤੋਂ ਨਹੀਂ ਸਾੜੀ ਪਰਾਲੀ; ਹੈਪੀ
ਬਠਿੰਡਾ, 19 ਸਤੰਬਰ (ਜੀਵਨ ਬਾਂਸਲ) — ਪਰਾਲੀ ਨੂੰ ਅੱਗ ਲਗਾ ਕੇ ਪ੍ਰਦੂਸ਼ਣ ਵਧਾਉਣ ਦੀ ਬਜਾਏ ਉਸੇ ਪਰਾਲੀ ਨੂੰ ਖੇਤ ਦੀ ਮਿੱਟੀ ਲਈ ਖਾਦ ਬਣਾਉਣ ਦਾ ਰਾਹ ਅਪਣਾ ਕੇ ਸੰਗਤ ਬਲਾਕ ਦੇ ਪਿੰਡ ਦੁੱਨੇਵਾਲਾ ਦਾ ਕਿਸਾਨ ਸੁ...
“ਬਠਿੰਡਾ ਨੂੰ ਕੂੜਾ-ਮੁਕਤ ਬਣਾਉਣ ਲਈ ਨਗਰ ਨਿਗਮ ਦਾ ਸਫ਼ਾਈ ਅਭਿਆਨ ਤੇਜ਼”
ਬਠਿੰਡਾ, 19 ਸਤੰਬਰ (ਜੀਵਨ ਬਾਂਸਲ) — ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਬਠਿੰਡਾ ਨਗਰ ਨਿਗਮ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿ...
ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਲਈ ਵੱਡੇ ਐਲਾਨ ਮੌਤ ’ਤੇ 20 ਲੱਖ ਬੀਮਾ, ਪਰਿਵਾਰਕ ਮੈਂਬਰ ਨੂੰ ਨੌਕਰੀ- ਇੰਜੀਨੀਅਰ ਅਸ਼ਵਨੀ ਕੁਮਾਰ
ਦੀਵਾਲੀ ਤੋਂ ਪਹਿਲਾਂ ਹਰ ਆਊਟਸੋਰਸ ਮੁਲਾਜ਼ਮ ਦੀ ਤਨਖ਼ਾਹ ਵਿੱਚ ਵਾਧੇ ਦਾ ਭਰੋਸਾ : ਇੰਜੀਨੀਅਰ ਅਸ਼ਵਨੀ ਕੁਮਾਰ ਬਠਿੰਡਾ 19 ਸਤੰਬਰ (ਜੀਵਨ ਬਾਂਸਲ) — ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ ਕੰਮ ਕਰ ਰ...
ਜੂਨੀਅਰ ਏਸ਼ੀਆ ਗੋਲਡ ਮੈਡਲਿਸਟ ਹਾਕੀ ਖਿਡਾਰਨ ਸੁਖਵੀਰ ਕੌਰ ਦਾ ਸਨਮਾਨ ਡਿਪਟੀ ਕਮਿਸ਼ਨਰ ਨੇ ਸੁਖਵੀਰ ਦੀ ਮਿਹਨਤ ਤੇ ਪ੍ਰਾਪਤੀ ਦੀ ਕੀਤੀ ਸ਼ਲਾਘਾ,
ਜੂਨੀਅਰ ਏਸ਼ੀਆ ਗੋਲਡ ਮੈਡਲਿਸਟ ਹਾਕੀ ਖਿਡਾਰਨ ਸੁਖਵੀਰ ਕੌਰ ਦਾ ਸਨਮਾਨ ਬਠਿੰਡਾ, 18 ਸਤੰਬਰ — ਜੀਵਨ ਬਾਂਸਲ:-ਚੀਨ ਵਿੱਚ ਹੋਏ ਏਸ਼ੀਅਨ ਹਾਕੀ ਫੈਡਰੇਸ਼ਨ ਮਹਿਲਾ ਜੂਨੀਅਰ ਏਸ਼ੀਆ ਕੱਪ-2026 ਵਿੱਚ ਭਾਰਤੀ ਟੀਮ ਨੂੰ...
ਸਾਢੇ ਚਾਰ ਸਾਲਾਂ ਤੋਂ ਸੀਵਰੇਜ ਦੇ ਨਰਕ ’ਚ ਮੌੜ ਖੁਰਦ ਦੇ ਲੋਕ : ਸੁਖਦੀਪ ਰਾਮਨਗਰ ਰੋਡ ’ਤੇ ਗੰਦੇ ਪਾਣੀ ਦਾ ਕਬਜ਼ਾ, ਸੜਕ ਨੇ ਧਾਰਿਆ ਛੱਪੜ ਰੂਪ
ਮੌੜ ਖੁਰਦ ਰੋਡ ’ਤੇ ਗੰਦੇ ਪਾਣੀ ਦਾ ਕਬਜ਼ਾ, ਸੜਕ ਨੇ ਧਾਰਿਆ ਛੱਪੜ ਦਾ ਰੂਪ—ਰਾਹਗੀਰਾਂ ਤੇ ਸਕੂਲੀ ਬੱਚਿਆਂ ਲਈ ਬਣਿਆ ਖ਼ਤਰਾ ਮੌੜ ਮੰਡੀ, 18ਸਤੰਬਰ (ਜੀਵਨ ਬਾਂਸਲ ) — ਵਿਕਾਸ ਦੇ ਦਾਅਵਿਆਂ ਵਿਚਕਾਰ ਮੌੜ ਖੁਰਦ ਦ...
ਪਰਾਲੀ ਸਾੜਨ ਦੀ ਬਜਾਏ ਖੇਤ ਵਿੱਚ ਹੀ ਕਰੋ ਪ੍ਰਬੰਧਨ : ਖੇਤੀ ਮਾਹਿਰ ਕੇ.ਵੀ.ਕੇ. ਬਠਿੰਡਾ ਵੱਲੋਂ ਫੂਲ ਵਿਖੇ ਇੱਕ ਰੋਜ਼ਾ ਜਾਗਰੂਕਤਾ ਕੈਂਪ
ਪਰਾਲੀ ਸਾੜਨ ਦੀ ਬਜਾਏ ਖੇਤ ਵਿੱਚ ਹੀ ਕਰੋ ਪ੍ਰਬੰਧਨ : ਖੇਤੀ ਮਾਹਿਰ ਕੇ.ਵੀ.ਕੇ. ਬਠਿੰਡਾ ਵੱਲੋਂ ਫੂਲ ਵਿਖੇ ਇੱਕ ਰੋਜ਼ਾ ਜਾਗਰੂਕਤਾ ਕੈਂਪ, ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਦੀ ਵਰਤੋਂ ਬਾਰੇ ਦਿੱਤੀ ਜਾਣਕਾਰੀ...
ਵਿਦਿਆਰਥੀਆਂ ਨੇ ਵੇਰਕਾ ਮਿਲਕ ਪਲਾਂਟ ਦਾ ਕੀਤਾ ਵਿਦਿਅਕ ਦੌਰਾ ਦੁੱਧ ਪ੍ਰੋਸੈਸਿੰਗ ਤੋਂ ਲੈ ਕੇ ਪੈਕੇਜਿੰਗ ਤੇ ਗੁਣਵੱਤਾ ਜਾਣਕਾਰੀ ਹਾਸਲ ਕੀਤੀ
ਵਿਦਿਆਰਥੀਆਂ ਨੇ ਵੇਰਕਾ ਮਿਲਕ ਪਲਾਂਟ ਦਾ ਕੀਤਾ ਵਿਦਿਅਕ ਦੌਰਾ ਦੁੱਧ ਪ੍ਰੋਸੈਸਿੰਗ ਤੋਂ ਲੈ ਕੇ ਪੈਕੇਜਿੰਗ ਤੇ ਗੁਣਵੱਤਾ ਨਿਯੰਤਰਣ ਤੱਕ ਦੀ ਪ੍ਰਕਿਰਿਆ ਬਾਰੇ ਹਾਸਲ ਕੀਤੀ ਵਿਹਾਰਕ ਜਾਣਕਾਰੀ ਬਠਿੰਡਾ, 17 ਸਤ...
ਚੰਡੀਗੜ੍ਹ ਰੋਸ ਪ੍ਰਦਰਸ਼ਨ ਵਿੱਚ ਵੱਡੀ ਸ਼ਮੂਲੀਅਤ ’ਤੇ ਸੁਖਦੀਪ ਸਿੰਘ ਰਾਮਨਗਰ ਵੱਲੋਂ ਵਰਕਰਾਂ ਦਾ ਧੰਨਵਾਦ
ਚੰਡੀਗੜ੍ਹ ਰੋਸ ਪ੍ਰਦਰਸ਼ਨ ਵਿੱਚ ਵੱਡੀ ਸ਼ਮੂਲੀਅਤ ’ਤੇ ਸੁਖਦੀਪ ਸਿੰਘ ਰਾਮਨਗਰ ਵੱਲੋਂ ਵਰਕਰਾਂ ਦਾ ਧੰਨਵਾਦ ਕਿਹਾ—ਹਲਕਾ ਮੌੜ ਦੇ ਵਰਕਰਾਂ ਨੇ ਇਕਜੁੱਟਤਾ ਅਤੇ ਪਾਰਟੀ ਪ੍ਰਤੀ ਵਚਨਬੱਧਤਾ ਦਾ ਦਿੱਤਾ ਸਬੂਤ ਬਠਿ...